ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਕੀਤੇ ਮਾਮੂਲੀ ਵਾਧੇ ਨੂੰ ਨਾਕਾਫੀ ਦੱਸਦਿਆਂ ਰੱਦ ਕੀਤਾ

ਚੰਡੀਗੜ, 1 ਜੂਨ, (ਅਸ਼ੋਕ ਵਰਮਾ) – ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਐਲਾਨੇ ਗਏ ਵਾਧੇ ਨੂੰ ਨਾਕਾਫੀ ਦੱਸਦਿਆਂ ਰੱਦ ਕਰ ਦਿੱਤਾ। ਉਨਾਂ ਕਿਹਾ … Read More

ਕੋਵਿਡ ਖ਼ਿਲਾਫ਼ ‘ਮਿਸ਼ਨ ਫਤਹਿ’ ਨੂੰ ਜ਼ਮੀਨੀ ਪੱਧਰ ਉਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਸ਼ੁਰੂ

ਚੰਡੀਗੜ੍ਹ, 1 ਜੂਨ, (ਅਸ਼ੋਕ ਵਰਮਾ, ਵਰਸ਼ਾ) – ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ … Read More

ਕੈਪਟਨ ਅਮਰਿੰਦਰ ਸਿੰਘ ਨੇ ਮਾਲੀਆ ਘਟਣ ਦੇ ਬਾਵਜੂਦ ਘਰੇਲੂ ਬਿਜਲੀ ਦਰਾਂ ਘਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ

ਚੰਡੀਗੜ੍ਹ, 1 ਜੂਨ, (ਨਿਊਜ਼ਲਾਈਨ ਐਕਸਪ੍ਰੈਸ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਵੱਲੋਂ ਕੋਵਿਡ ਅਤੇ ਲੌਕਡਾਊਨ ਦੇ ਕਾਰਨ ਮਾਲੀਆ ਘਟਣ ਦੇ … Read More

ਕੋਰੋਨਾ ਤੋਂ ਬਚਾਅ ਲਈ ਪਟਿਆਲਾ ਵਾਸੀ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ : ਕੇ.ਕੇ. ਮਲਹੋਤਰਾ

ਪਟਿਆਲਾ, 1 ਜੂਨ, (ਨਿਊਜ਼ਲਾਈਨ ਐਕਸਪ੍ਰੈਸ ਬਿਊਰੋ) – ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਫ਼ਦ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਕੇ.ਕੇ. ਮਲਹੋਤਰਾ ਦੀ … Read More

ਜ਼ਿਲ੍ਹਾ ਮੈਜਿਸਟਰੇਟ ਨੇ ਰਾਤ ਦੇ ਕਰਫਿਊ ਦਾ ਸਮਾਂ ਬਦਲ ਕੇ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ

ਪਟਿਆਲਾ, 1 ਜੂਨ, (ਵਰਸ਼ਾ, ਸੁਨੀਤਾ ਵਰਮਾ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਕਰਫਿਊ ਦੇ ਹੁਕਮਾਂ … Read More

ਨੌਕਰੀ ਦੌਰਾਨ ਮਾੜੇ ਸੇਵਾ ਰਿਕਾਰਡ ਕਰਕੇ ਤਿੰਨ ਪੁਲਿਸ ਮੁਲਾਜ਼ਮ ਸਮੇਂ ਤੋਂ ਪਹਿਲਾਂ ਸੇਵਾ ਨਵਿਰਤ ਕੀਤੇ : ਐਸ.ਐਸ.ਪੀ.

ਪਟਿਆਲਾ, 1 ਜੂਨ, (ਸੁਨੀਤਾ ਵਰਮਾ) – ਪਟਿਆਲਾ ਪੁਲਿਸ ਦੇ ਤਿੰਨ ਮੁਲਾਜਮਾਂ ਨੂੰ ਅੱਜ ਮਾੜੇ ਸੇਵਾ ਰਿਕਾਰਡ ਦੇ ਚੱਲਦਿਆਂ ਐਸ.ਐਸ.ਪੀ. ਪਟਿਆਲਾ ਨੇ ਸਮੇਂ ਤੋਂ ਪਹਿਲਾਂ ਸੇਵਾ ਨਵਿਰਤ ਕਰ ਦਿੱਤਾ ਹੈ। ਇਹ … Read More

ਪੀ.ਆਰ.ਟੀ.ਸੀ. ਨੇ 21 ਰੂਟਾਂ ਤੇ ਚੱਲ ਰਹੀਆਂ ਬੱਸਾਂ ਦੀ ਸਮਾਂ ਸਾਰਣੀ ਕੀਤੀ ਆਨ ਲਾਈਨ : ਕੇ.ਕੇ. ਸ਼ਰਮਾ

ਪਟਿਆਲਾ, 1 ਜੂਨ, (ਨਿਊਜ਼ਲਾਈਨ ਐਕਸਪ੍ਰੈਸ ਬਿਊਰੋ) – ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਦੱਸਿਆ ਕਿ ਅਦਾਰੇ ਵੱਲੋਂ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆ ਬੱਸਾਂ ਦੀ ਸਮਾਂ ਸਾਰਣੀ ਅਦਾਰੇ … Read More

ਕਤਲ ਕੇਸ ‘ਚ ਲੋੜੀਂਦਾ ਅਪਰਾਧੀ ਰਾਜਸਥਾਨ ਤੋਂ ਕਾਬੂ -ਐਸ.ਐਸ.ਪੀ.

ਪਟਿਆਲਾ, 1 ਜੂਨ, (ਸੁਨੀਤਾ ਵਰਮਾ) – ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪੁਲਿਸ ਨੂੰ ਇੱਕ ਕਤਲ ਕੇਸ ‘ਚ ਲੋੜੀਂਦਾ ਅਪਰਾਧੀ ਪਟਿਆਲਾ ਪੁਲਿਸ ਨੇ ਅੱਜ ਸਵੇਰੇ … Read More

ਡਿਪਟੀ ਕਮਿਸ਼ਨਰ ਵੱਲੋਂ ਟਿੱਡੀ ਦਲ ਦੇ ਸੰਭਾਵੀ ਖ਼ਤਰੇ ਦੇ ਚਲਦਿਆਂ ਜ਼ਿਲ੍ਹੇ ਲਈ ਐਕਸ਼ਨ ਪਲਾਨ ਜਾਰੀ

ਪਟਿਆਲਾ, 1 ਜੂਨ, (ਸੁਨੀਤਾ ਵਰਮਾ, ਵਰਸ਼ਾ) – ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਟਿੱਡੀ ਦਲ ਦੇ ਸੰਭਾਵੀ ਹਮਲੇ ਦੀ ਰੋਕਥਾਮ ਲਈ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। … Read More

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਧਾਰਣ ਬੱਸਾਂ ਨੂੰ ਰਾਹਤ ਦਿੰਦਿਆਂ ਟੈਕਸ ਦਰਾਂ ਵਿੱਚ ਕਟੌਤੀ ਦੇ ਹੁਕਮ

ਚੰਡੀਗੜ੍ਹ, 1 ਜੂਨ, (ਅਸ਼ੋਕ ਵਰਮਾ, ਵਰਸ਼ਾ) – ਲੌਕਡਾਊਨ ਦੇ ਚੱਲਦਿਆਂ ਭਾਰੀ ਵਿੱਤੀ ਘਾਟੇ ਦਾ ਸਾਹਮਣਾ ਕਰ ਰਹੀਆਂ ਪੰਜਾਬ ਦੀਆਂ ਸਾਧਾਰਣ ਬੱਸਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ … Read More