Month: February 2021

ਸਿਹਤ ਮੰਤਰੀ ਵੱਲੋਂ ਘਨੌਰ ਕਮਿਉਨਿਟੀ ਹੈਲਥ ਸੈਂਟਰ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਨਵਿਆਉਣ ਤੇ ਸਬ ਡਵੀਜਨ ਹਸਪਤਾਲ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ

-ਸਿਹਤ ਤੇ ਸਿੱਖਿਆ ਪੰਜਾਬ ਸਰਕਾਰ ਦੀਆਂ ਮੁਢਲੀਆਂ ਤਰਜੀਹਾਂ ਹੋਣ ਕਰਕੇ ਕ੍ਰਾਂਤੀਕਾਰੀ ਸੁਧਾਰ ਕੀਤੇ-ਸਿਹਤ ਮੰਤਰੀ ਸਿੱਧੂ-ਘਨੌਰ ਹਸਪਤਾਲ ‘ਚ ਮਾਈ ਦੌਲਤਾਂ ਜੱਚਾ-ਬੱਚਾ…

ਪਟਿਆਲਾ ਜ਼ਿਲ੍ਹੇ ‘ਚ 69 ਕੋਵਿਡ ਕੇਸਾਂ ਦੀ ਪੁਸ਼ਟੀ; ਪਟਿਆਲਾ ਸ਼ਹਿਰ ਤੋਂ 26

ਪਟਿਆਲਾ, 27 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜ਼ਿਲ੍ਹੇ ਵਿੱਚ ਅੱਜ 69 ਕੋਵਿਡ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਮਿਸ਼ਨ ਫਤਿਹ…

ਘਰ-ਘਰ ਨੌਕਰੀ ਯੋਜਨਾ ਲਾਗੂ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹੈ ਪੀ.ਐਸ.ਪੀ.ਸੀ.ਐਲ – ਏ.ਵੇਣੂੰ ਪ੍ਰਸਾਦ

ਜਨਵਰੀ 2017 ਤੋਂ ਬਾਅਦ 11784 ਨੌਕਰੀਆਂ ਦਿੱਤੀਆਂ ਚੰਡੀਗੜ੍ਹ/ਪਟਿਆਲਾ, 27 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ…

ਪੰਜਾਬ ਦੇ 38 ਆਈ.ਏ.ਐਸ ਅਤੇ 16 ਆਈ.ਪੀ.ਐਸ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਨੇ 5 ਰਾਜਾਂ ‘ਚ ਹੋਣ ਵਾਲੀਆਂ ਚੋਣਾਂ ਲਈ ਅਬਜ਼ਰਵਰ ਕੀਤਾ ਨਿਯੁਕਤ

-ਕੇਰਲਾ, ਤਾਮਿਲਨਾਡੂ, ਪੱਛਮੀ ਬੰਗਾਲ, ਆਸਾਮ ਅਤੇ ਪੁਡੁਚੇਰੀ ਵਿਚ ਪੈਣਗੀਆਂ ਵੋਟਾਂ ਚੰਡੀਗੜ੍ਹ, 27 ਫਰਵਰੀ – ਨਿਊਜ਼ਲਾਈਨ ਐਕਸਪ੍ਰੈ ਬਿਊਰੋ – ਭਾਰਤੀ ਚੋਣ…

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ…

ਇਨਡੋਰ ਤੇ ਆਊਟਡੋਰ ਇਕੱਠਾਂ ਦੀ ਗਿਣਤੀ ਕ੍ਰਮਵਾਰ 100 ਤੋਂ 200 ਤੱਕ ਰੱਖਣ ਦੇ ਹੁਕਮ; ਪਾਬੰਦੀਆਂ 1 ਮਾਰਚ ਤੋਂ ਲਾਗੂ

ਪਟਿਆਲਾ, 26 ਫਰਵਰੀ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ‘ਚ 1…

ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ

ਸਿਹਤ ਤੇ ਤੰਦਰੁਸਤੀ ਕੇਂਦਰਾਂ ਦਾ ਉਦੇਸ਼ ਪੁਲਿਸ ਕਰਮੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਦੇ ਨਾਲ ਨਾਲ ਤੰਦਰੁਸਤ ਸਿਹਤ ਦੇਣਾ ਚੰਡੀਗੜ, 26…

ਖੇਡ ਮੰਤਰੀ ਪੰਜਾਬ ਨੇ ਚੰਡੀਗੜ ਯੂਨੀਵਰਸਿਟੀ ਵਿਖੇ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦਾ ਕੀਤਾ ਉਦਘਾਟਨ

-ਅੰਤਰਰਾਸਟਰੀ ਪੱਧਰ ‘ਤੇ ਭਾਰਤੀ ਵੁਸੂ ਖਿਡਾਰੀਆਂ ਵਲੋਂ ਨਾਮਣਾ ਖੱਟਣ ‘ਤੇ ਕੀਤੀ ਸ਼ਲਾਘਾ -ਸਕੂਲਾਂ ਵਿਚ ਮਾਰਸਲ ਆਰਟ ਸਿਖਲਾਈ ਦੀ ਕੀਤੀ ਵਕਾਲਤ…

ਮੁੱਖ ਸਕੱਤਰ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਪੇਪਰ ਰਹਿਤ ਕਰਨ ਸਬੰਧੀ ਪ੍ਰਗਤੀ ਦੀ ਕੀਤੀ ਸਮੀਖਿਆ

ਮੌਨਸੂਨ ਸੈਸ਼ਨ ਦੀ ਕਾਰਵਾਈ ਨੂੰ ਡਿਜੀਟਲ ਰੂਪ ਵਿੱਚ ਕਰਵਾਉਣ ਦੇ ਫੈਸਲੇ ਸਬੰਧੀ ਭਾਰਤ ਸਰਕਾਰ ਦੇ ਅਧਿਕਾਰੀਆਂ ਨੂੰ ਕਰਵਾਇਆ ਜਾਣੂ ਚੰਡੀਗੜ੍ਹ,…