ਨਵੀਂ ਦਿੱਲੀ, 6 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਅੱਜ ਦੇਸ਼ ਵਿਆਪੀ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ। ਇਹ ਚੱਕਾ ਜਾਮ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਗਿਆ ਜਿਸ ਨੂੰ ਕਿ ਪੂਰੇ ਦੇਸ਼ ਵਿੱਚ ਭਰਵਾਂ ਹੁੰਗਾਰਾ ਮਿਲਿਆ। ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਸ਼ਾਂਤਮਈ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਆਵਾਜਾਈ ਠਪ ਰਹੀ।

Leave a Reply

Your email address will not be published. Required fields are marked *