ਚੰਡੀਗੜ੍ਹ, 10 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਹਰਿਆਣਾ ਵਿਧਾਨਸਭਾ ਦਾ ਬਜਟ ਸ਼ੈਸ਼ਨ 5 ਮਾਰਚ, 2021 ਨੂੰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਹੋਈ ਕੈਬੀਨੇਟ ਦੀ ਮੀਟਿੰਗ ਵਿਚ ਕੀਤਾ ਗਿਆ।

Leave a Reply

Your email address will not be published. Required fields are marked *