ਨਵੀਂ ਦਿੱਲੀ, 24 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਹੁਣ 5 ਰਾਜਾਂ ਮਹਾਰਾਸ਼ਟਰ, ਕੇਰਲਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਪੰਜਾਬ ਦੇ ਯਾਤਰੀਆਂ ਨੂੰ 26 ਫ਼ਰਵਰੀ ਤੋਂ 15 ਮਾਰਚ ਤੱਕ ਦਿੱਲੀ ਵਿਚ ਪ੍ਰਵੇਸ਼ ਹੋਣ ਲਈ ਕੋਰੋਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ।

Leave a Reply

Your email address will not be published. Required fields are marked *