ਹਰੀਕੇ ਪੱਤਣ, 6 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਵੀ ਕੋਰੋਨਾ ਹੋ ਗਿਆ ਹੈ। ਇਹ ਜਾਣਕਾਰੀ ਹਰਮਿੰਦਰ ਸਿੰਘ ਗਿੱਲ ਨੇ ਖ਼ੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਅਤੇ ਉਨ੍ਹਾਂ ਨੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਆਪਣਾ ਧਿਆਨ ਰੱਖਣ ਅਤੇ ਟੈੱਸਟ ਕਰਵਾਉਣ ਲਈ ਕਿਹਾ।

Leave a Reply

Your email address will not be published. Required fields are marked *