ਨਵੀਂ ਦਿੱਲੀ, 6 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਦਿੱਲੀ ‘ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਵਿੱਚ ਰਾਤ 10 ਵਜੇ ਤੋਂ ਸਵੇਰ 5 ਵਜੇ ਤੱਕ ਨਾਈਟ ਕਰਫ਼ਿਊ ਲਾਗੂ ਰਹੇਗਾ। ਇਹ ਨਿਯਮ 30 ਅਪ੍ਰੈਲ ਤੱਕ ਜਾਰੀ ਰਹਿਣਗੇ।

Leave a Reply

Your email address will not be published. Required fields are marked *