ਪੰਜਾਬ

ਸਿੰਗਲਾ ਵੱਲੋਂ ਸਿੱਖਿਆ ਬਲਾਕਾਂ ਦੇ ਪੁਨਰ-ਗਠਨ ਨੂੰ ਪ੍ਰਵਾਨਗੀ, 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲੇ

ਚੰਡੀਗੜ, 6 ਮਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸਕੂਲਾਂ ਦੇ ਕੰਮ-ਕਾਜ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਦੇ ਸਕੂਲ…

ਦੁਕਾਨਾਂ ਖੋਲ੍ਹਣ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਪਟਿਆਲਾ ਦੇ ਵਪਾਰੀਆਂ ਵਿਰੁੱਧ ਕੇਸ ਦਰਜ਼

ਪਟਿਆਲਾ, 6 ਮਈ : ਨਿਊਜ਼ਲਾਈਨ ਐਕਸਪ੍ਰੈਸ – ਕਰੋਨਾ ਮਹਾਂਮਾਰੀ ਕਾਰਨ ਸਰਕਾਰ ਵਲੋਂ ਬਾਜ਼ਾਰ ਬੰਦ ਕਰਨ ਦੇ ਹੁਕਮਾਂ ਦੇ ਵਿਰੋਧ ਅਤੇ…

ਕੋਵਿਡ ਮਰੀਜਾਂ ਦੀ ਸੰਭਾਲ ਲਈ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ ‘ਚ 25 ਫੀਸਦੀ ਬੈਡ ਸਮਰੱਥਾ ਵਧਾਈ ਜਾ ਰਹੀ ਹੈ : ਓ.ਪੀ. ਸੋਨੀ

-ਗੰਭੀਰ ਮਰੀਜਾਂ ਦੇ ਦੇਰੀ ਨਾਲ ਆਉਣ ਕਰਕੇ ਮੌਤ ਦਰ ਵਧੀ : ਓ.ਪੀ. ਸੋਨੀ -ਪੰਜਾਬ ‘ਚ ਮੈਡੀਕਲ ਕਾਲਜਾਂ ‘ਚ ਹੁਣ ਤੱਕ…

ਪੰਜਾਬ ਸਰਕਾਰ ਨੇ 1 ਅਪ੍ਰੈਲ, 2017 ਤੋਂ ਹੁਣ ਤੱਕ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 16.29 ਲੱਖ ਰੁਜ਼ਾਗਰ ਦੇ ਦਿੱਤੇ ਮੌਕੇ : ਚੰਨੀ

ਚੰਡੀਗੜ੍ਹ, 6 ਮਈ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੁਜ਼ਗਾਰ…

ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਤੋਂ ਸੂਬੇ ਵਿੱਚ ਆਈ ਕਿਸੇ ਵੀ ਕੋਵਿਡ ਰਾਹਤ ਨੂੰ ਟੈਕਸ ਤੋਂ ਛੋਟ ਦੇਣ ਲਈ ਦੋ ਨੋਡਲ ਅਫ਼ਸਰ ਨਿਯੁਕਤ

–ਪਗ੍ਰੇਕਸਕੋ ਨੂੰ ਅਜਿਹੀਆਂ ਵਸਤਾਂ ਦੀ ਦਰਾਮਦ ਲਈ ਨੋਡਲ ਏਜੰਸੀ ਵਜੋਂ ਅਧਿਕਾਰਤ ਕੀਤਾ ਚੰਡੀਗੜ, 6 ਮਈ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –…

ਪੰਜਾਬ ਪੁਲਿਸ ਵਲੋਂ ਸੂਬੇ ਵਿੱਚ ਪਿਛਲੇ 3 ਦਿਨਾਂ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 630 ਗ੍ਰਿਫਤਾਰ ਅਤੇ 6500 ਦੇ ਕੱਟੇ ਚਲਾਨ

–ਪੰਜਾਬ ਪੁਲਿਸ ਵਲੋਂ 2 ਤੋਂ 4 ਮਈ ਤੱਕ ਉਲੰਘਣਾ ਕਰਨ ਵਾਲਿਆਂ ਵਿਰੁੱਧ 560 ਮਾਮਲੇ ਦਰਜ, ਜਿਹਨਾਂ ਵਿੱਚ ਪ੍ਰਮੁੱਖ ਹੋਟਲਾਂ, ਮੈਰਿਜ…

ਮੁੱਖ ਮੰਤਰੀ ਵੱਲੋਂ ਲੌਕਡਾਊਨ ਤੋਂ ਮੁੜ ਇਨਕਾਰ, ਕਿਹਾ ਮੌਜੂਦਾ ਪਾਬੰਦੀਆਂ ਕਈ ਸੂਬਿਆਂ ਦੇ ਲੌਕਡਾਊਨ ਤੋਂ ਜ਼ਿਆਦਾ ਸਖ਼ਤ

-ਦੁਕਾਨਾਂ ਦੇ ਪੜਾਅਵਾਰ ਖੋਲ੍ਹੇ ਜਾਣ ਦਾ ਐਲਾਨ ਤੇ ਹਾਊਸਿੰਗ ਲਈ ਰਿਆਇਤਾਂ, ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ 50 ਫੀਸਦੀ ਕੀਤੀ…

ਸਰਕਾਰੀ ਹਸਪਤਾਲਾਂ ‘ਚ 18-44 ਸਾਲ ਉਮਰ ਵਰਗ ਦੇ ਟੀਕਾਕਰਨ ਲਈ ਵੈਕਸੀਨ ਦੀ ਘਾਟ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ

-ਕੈਬਨਿਟ ਵੱਲੋਂ ਵਾਇਰੌਲੋਜੀ ਇੰਸਟੀਚਿਊਟ ਲਈ ਆਈ.ਸੀ.ਐਮ.ਆਰ ਨੂੰ ਜਮੀਨ ਦੇ ਤਬਾਦਲੇ ਲਈ ਸਬੰਧਤ ਐਕਟ ਵਿਚ ਇਕ ਵਾਰ ਢਿੱਲ ਦੇਣ ਦੀ ਪ੍ਰਵਾਨਗੀ…