ਹਰਿਆਣਾ

5 ਰਾਜਾਂ ਦੇ ਯਾਤਰੀਆਂ ਨੂੰ ਕੋਰੋਨਾ ਰਿਪੋਰਟ ਨੈਗੇਟਿਵ ਹੋਣ ‘ਤੇ ਹੀ ਦਿੱਲੀ ਵਿਚ ਮਿਲੇਗੀ ਐਂਟਰੀ

ਨਵੀਂ ਦਿੱਲੀ, 24 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਹੁਣ 5 ਰਾਜਾਂ ਮਹਾਰਾਸ਼ਟਰ, ਕੇਰਲਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਪੰਜਾਬ ਦੇ…

ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅੰਦਲੋਨਕਾਰੀ ਕਿਸਾਨਾਂ ਦੀ ਤਸੱਲੀ ਮੁਤਾਬਕ ਛੇਤੀ ਹੀ ਕਿਸਾਨਾਂ ਦੇ ਧਰਨੇ ਦਾ ਮੁੱਦਾ ਸਲਝਾਉਣਾ ਯਕੀਨੀ ਬਣਾਉਣ ਲਈ ਕਿਹਾ

–ਸੂਬੇ ਦੀ ਖੇਤੀਬਾੜੀ ਨੂੰ ਤਿੰਨ ਖੇਤੀ ਕਾਨੂੰਨਾਂ ਤੋਂ ਦਰਪੇਸ਼ ਖਤਰੇ ਉੱਤੇ ਚਿੰਤਾ ਜਤਾਈ–ਭਾਰਤ ਸਰਕਾਰ ਨੂੰ ਐਮ.ਐਸ.ਪੀ. ਜਾਰੀ ਰੱਖਣ ਸਬੰਧੀ ਪੰਜਾਬ…

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਵੱਲੋਂ ਹਰ ਏਕੜ ਵਿਚ ਬੋਈ ਫਸਲ ਦਾ ਵੇਰਵਾ ਦਰਜ ਕਰਵਾਇਆ ਜਾਵੇ : ਮੁੱਖ ਮੰਤਰੀ

ਚੰਡੀਗੜ੍ਹ, 18 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਕਿਹਾ ਕਿ ਮੇਰੀ ਫਸਲ-ਮੇਰਾ ਬਿਊਰਾ…

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਨੋਦੀਪ ਕੌਰ ਨਾਲ ਮੁਲਾਕਾਤ ਦੀ ਨਹੀਂ ਮਿਲੀ ਇਜਾਜ਼ਤ

ਚੰਡੀਗੜ੍ਹ, 15 ਫਰਵਰੀ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ…

ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸੱਤਾ ‘ਚ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ : ਕੈਪਟਨ

–ਕਿਸਾਨਾਂ ਦੀਆਂ ਮੌਤਾਂ ਬਾਰੇ ਭਾਜਪਾ ਨੇਤਾਵਾਂ ਦੀ ਬਿਆਨਬਾਜੀ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ –ਇਕੱਲਾ ਪੰਜਾਬ ਹੀ ਫੌਤ ਹੋ ਚੁੱਕੇ…

ਹਰਿਆਣਾ ਦੇ ਹਿਸਾਰ ਮਿਲਟਰੀ ਸਟੇਸ਼ਨ ਵਿਚ 14 ਮਾਰਚ ਤੋਂ 5 ਅਪ੍ਰੈਲ ਤਕ ਹੋਵੇਗੀ ਸੈਨਾ ਦੀ ਭਰਤੀ

ਚੰਡੀਗੜ੍ਹ, 12 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਹਰਿਆਣਾ ਦੇ ਹਿਸਾਰ ਮਿਲਟਰੀ ਸਟੇਸ਼ਨ ਵਿਚ 14 ਮਾਰਚ ਤੋਂ 5 ਅਪ੍ਰੈਲ, 2021 ਤਕ ਸੈਨਾ ਦੀ ਭਰਤੀ…

ਰਾਜ ਦਾ 2021-2022 ਬਜਟ ਕਿਸਾਨਾਂ ਦੀ ਆਮਦਨ ਵਧਾਉਣ ਲਈ ਬਹੁਤ ਮਹਤੱਵਪੂਰਣ ਸਾਬਤ ਹੋਵੇਗਾ – ਖੇਤੀਬਾੜੀ ਮੰਤਰੀ

ਚੰਡੀਗੜ੍ਹ, 10 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ.ਪੀ ਦਲਾਲ ਨੇ ਕਿਹਾ ਕਿ ਰਾਜ ਦਾ 2021-2022 ਬਜਟ ਕਿਸਾਨਾਂ ਦੀ…

5 ਮਾਰਚ ਨੂੰ ਹੋਵੇਗਾ ਹਰਿਆਣਾ ਵਿਧਾਨਸਭਾ ਦਾ ਬਜਟ ਸ਼ੈਸ਼ਨ

ਚੰਡੀਗੜ੍ਹ, 10 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਹਰਿਆਣਾ ਵਿਧਾਨਸਭਾ ਦਾ ਬਜਟ ਸ਼ੈਸ਼ਨ 5 ਮਾਰਚ, 2021 ਨੂੰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ…

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਵਲੋਂ ਕੀਤੇ ਚੱਕਾ ਜਾਮ ਨੂੰ ਦੇਸ਼ ‘ਚ ਮਿਲਿਆ ਭਰਵਾਂ ਹੁੰਗਾਰਾ

ਨਵੀਂ ਦਿੱਲੀ, 6 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਅੱਜ ਦੇਸ਼ ਵਿਆਪੀ…