ਚੰਡੀਗੜ੍ਹ, 18 ਜੂਨ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਫ਼ੈਸਲਾ ਕੀਤਾ ਕਿ ਐਤਵਾਰ ਨੂੰ ਕੋਈ ਵੀ ਤਾਲਾਬੰਦੀ ਨਹੀਂ ਹੋਵੇਗੀ। ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਇਸਦੇ ਨਾਲ ਹੀ ਸੁਖਨਾ ਝੀਲ ਐਤਵਾਰ ਸਵੇਰੇ 5 ਵਜੇ ਤੋਂ ਸਵੇਰੇ 9 ਵਜੇ ਅਤੇ ਸ਼ਾਮ 6 ਵਜੇ ਤੋਂ 8 ਵਜੇ ਤੱਕ ਖੁੱਲ੍ਹੀ ਰਹੇਗੀ।

Leave a Reply

Your email address will not be published. Required fields are marked *