ਅੰਮ੍ਰਿਤਸਰ, 22 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਖ਼ਾਲਸਾ ਸਾਜਣਾ ਦਿਵਸ ਮੌਕੇ 10 ਦਿਨਾਂ ਲਈ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਕਰਕੇ ਵਾਪਸ ਪਰਤੇ ਯਾਤਰੀਆਂ ਦੀ ਅਟਾਰੀ ਵਿਚ ਕੋਰੋਨਾ ਦੀ ਰੈਪਿਡ ਜਾਂਚ ਦੌਰਾਨ 100 ਤੋਂ ਵੱਧ ਲੋਕਾਂ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ। ਜਦਕਿ ਬਾਕੀ ਯਾਤਰੀਆਂ ਦੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *