ਸੰਗਰੂਰ, 5 ਮਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਤੋਂ ਬਾਅਦ ਉਹਨਾਂ ਨੇ ਆਪਣੇ ਘਰ (ਸੰਗਰੂਰ) ਵਿਚ ਹੀ ਇਕਾਂਤਵਾਸ ਕਰ ਲਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਸਿਹਤ ਠੀਕ ਨਾ ਹੋਣ ਕਰ ਕੇ ਕੋਰੋਨਾ ਟੈੱਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਮੇਰੇ ਸੰਪਰਕ ਵਿਚ ਆਏ ਲੋਕ ਆਪਣੀ ਸਿਹਤ ਦਾ ਧਿਆਨ ਰੱਖਣ।

Leave a Reply

Your email address will not be published. Required fields are marked *