ਚੰਡੀਗੜ੍ਹ ,10 ਮਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ਕਰਫ਼ਿਊ ਹੋਵੇਗਾ। ਇਸ ਤੋਂ ਇਲਾਵਾ ਕੋਰੋਨਾ ਕਰਫ਼ਿਊ ਦੌਰਾਨ ਗੈਰ-ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

Leave a Reply

Your email address will not be published. Required fields are marked *